Tuesday, December 11, 2018
Follow us on
Download Mobile App
BREAKING NEWS
अरविन्द केजरीवाल ने अपनी तन्खावाह समेत दिए 5 लाख रूपये – जयहिन्दभारत को दुनिया का नंबर एक राष्ट्र बनाना मेरा लक्ष्य : केजरीवाल सिग्नेचर ब्रिज यानि दिल्ली के नए हस्ताक्षरआप में शामिल हुए राजोरिया, मुरैना से मिला था बसपा का टिकट28 को होने वाली केजरीवाल की जयपुर जनसभा को मिली मंजूरीकिसान विरोधी भाजपा सरकार का चेहरा हुआ बेनकाब, राजस्थान में आप नेता एवं किसान महापंचायत के अध्यक्ष रामपाल जाट और सैकड़ो आप कार्यकर्ताओं को किया गिरफ्तारअनुमति के बिना जारी है रामपाल जाट का अनशन बौखलाई वसुंधरा सरकार, नहीं दे रही है अनुमतिबेइन्साफी का शिकार हैं आशा, आंगनवाड़ी, मिड -डे-मील और ईजीएस वर्कर -प्रो. बलजिन्दर कौर
Punjabi News

ਕੈਪਟਨ ਅਮਰਿੰਦਰ ਸਿੰਘ ਲੰਬੀ ਅਤੇ ਪਟਿਆਲਾ ਦੇ ਵੋਟਰਾਂ ਨੂੰ ਦੱਸਣ ਕਿ ਚੋਣਾਂ ਤੋਂ ਬਾਅਦ ਉਹ ਕਿੱਥੇ ਰਹਿਣਗੇ - ਵੜੈਚ

January 30, 2017 09:12 PM

ਚੰਡੀਗੜ
ਆਮ ਆਦਮੀ ਪਾਰਟੀ ਨੇ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਕਾਂਗਰਸ ਪਾਰਟੀ ਦੇ ਲੰਬੀ ਅਤੇ ਪਟਿਆਲਾ ਤੋਂ ਉਮੀਦਵਾਰ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਉਹ ਭੋਲੇ-ਭਾਲੇ ਲੋਕਾਂ ਨੂੰ ਇਹ ਕਹਿ ਕੇ ਗੁਮਰਾਹ ਨਾ ਕਰਨ ਕਿ ਉਹ ਆਖਰੀ ਸਾਹ ਤੱਕ ਉਨਾਂ ਦੇ ਨਾਲ ਰਹਿਣਗੇ। 
    ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਇੱਥੋਂ ਜਾਰੀ ਇੱਕ ਬਿਆਨ ਵਿੱਚ ਕੈਪਟਨ ਅਮਰਿੰਦਰ ਸਿੰਘ ਤੋਂ ਪੁੱਛਿਆ ਕਿ ਉਹ ਚੋਣਾਂ ਤੋਂ ਬਾਅਦ ਕਿੱਥੇ ਰਹਿਣਗੇ, ਪਟਿਆਲਾ ਵਿੱਚ ਆਪਣੇ ਪਰਿਵਾਰ ਨਾਲ ਜਾਂ ਲੰਬੀ ਵਿਖੇ ਬਾਦਲ ਦੇ ਪਰਿਵਾਰ ਨਾਲ, ਜਾਂ ਲਾਹੌਰ ਜਿੱਥੇ ਉਸਦੀ ਆਤਮਾ ਮੌਜੂਦ ਹੈ। ਉਨਾਂ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨੇ ਕੱਲ ਆਪਣੀਆਂ ਚੋਣ ਮੀਟਿੰਗਾਂ ਵਿੱਚ ਲੰਬੀ ਅਤੇ ਪਟਿਆਲਾ ਵਿਖੇ ਲੋਕਾਂ ਨੂੰ ਬੇਵਕੂਫ ਬਣਾਉਣ ਦੀ ਕੋਸ਼ਿਸ਼ ਕੀਤੀ ਹੈ, ਜਦਕਿ ਉਹ ਇਨਾਂ ਦੋਵਾਂ ਥਾਂਵਾ ਉਤੇ ਕਿਤੇ ਵੀ ਰਹਿਣ ਵਾਲੇ ਨਹੀਂ ਹਨ। 

 ਵੜੈਚ ਨੇ ਪਟਿਆਲਾ ਅਤੇ ਲੰਬੀ ਦੇ ਲੋਕਾਂ ਨੂੰ ਸੁਚੇਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੂੰ ਵੋਟ ਨਾ ਪਾਉਣ ਲਈ ਕਿਹਾ ਹੈ, ਨਹੀਂ ਤਾਂ ਉਨਾਂ ਨੂੰ ਸਾਰੀ ਜਿੰਦਗੀ ਪਛਤਾਵੇ ਤੋਂ ਬਿਨਾਂ ਕੁੱਝ ਹਾਸਿਲ ਨਹੀਂ ਹੋਣਾ। ਇਹ ਕੈਪਟਨ ਅਮਰਿੰਦਰ ਸਿੰਘ ਦੀ ਆਖਰੀ ਚੋਣ ਹੈ ਅਤੇ ਇਸਤੋ ਬਾਅਦ ਉਹ ਵੋਟਾਂ ਮੰਗਣ ਨਹੀਂ ਆਉਣਗੇ।  2012 ਵਿੱਚ ਕੈਪਟਨ ਨੇ ਪਟਿਆਲਾ ਸੀਟ ਜਿੱਤੀ ਸੀ ਅਤੇ ਉਸਦੇ ਆਪਣੇ ਸ਼ਹਿਰ ਵਿੱਚ “ਵਿਧਾਇਕ ਗਾਇਬ ਹੈ” ਦੇ ਪੋਸਟਰ ਲੱਗੇ ਸਨ। ਉਸਨੇ ਦੋ ਸਾਲ ਵਿੱਚ ਹੀ ਪਟਿਆਲਾ ਸੀਟ ਤੋਂ ਅਸਤੀਫਾ ਦਿੱਤਾ ਅਤੇ ਅੰਮਿ੍ਰਤਸਰ ਤੋਂ ਲੋਕ ਸਭਾ ਚੋਣ ਲੜੀ। ਉਸ ਵੇਲੇ ਕੈਪਟਨ ਨੇ ਅੰਮਿ੍ਰਤਸਰ ਦੇ ਲੋਕਾਂ ਨੂੰ ਕਿਹਾ ਸੀ ਕਿ ਉਹ ਉਨਾਂ ਨਾਲ ਹੈ ਅਤੇ ਸਾਰੀ ਜਿੰਦਗੀ ਇਲਾਕੇ ਦੀ ਸੇਵਾਕ ਕਰੇਗਾ ਅਤੇ ਹੁਣ ਉਸਨੇ ਪਟਿਆਲਾ ਤੋਂ ਚੋਣ ਲੜਨ ਲਈ ਲੋਕ ਸਭਾ ਸੀਟ ਛੱਡ ਦਿੱਤੀ। 


    ਵੜੈਚ ਨੇ ਪਟਿਆਲਾ ਅਤੇ ਲੰਬੀ ਦੇ ਲੋਕਾਂ ਨੂੰ ਸੁਚੇਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੂੰ ਵੋਟ ਨਾ ਪਾਉਣ ਲਈ ਕਿਹਾ ਹੈ, ਨਹੀਂ ਤਾਂ ਉਨਾਂ ਨੂੰ ਸਾਰੀ ਜਿੰਦਗੀ ਪਛਤਾਵੇ ਤੋਂ ਬਿਨਾਂ ਕੁੱਝ ਹਾਸਿਲ ਨਹੀਂ ਹੋਣਾ। ਇਹ ਕੈਪਟਨ ਅਮਰਿੰਦਰ ਸਿੰਘ ਦੀ ਆਖਰੀ ਚੋਣ ਹੈ ਅਤੇ ਇਸਤੋ ਬਾਅਦ ਉਹ ਵੋਟਾਂ ਮੰਗਣ ਨਹੀਂ ਆਉਣਗੇ।  2012 ਵਿੱਚ ਕੈਪਟਨ ਨੇ ਪਟਿਆਲਾ ਸੀਟ ਜਿੱਤੀ ਸੀ ਅਤੇ ਉਸਦੇ ਆਪਣੇ ਸ਼ਹਿਰ ਵਿੱਚ “ਵਿਧਾਇਕ ਗਾਇਬ ਹੈ” ਦੇ ਪੋਸਟਰ ਲੱਗੇ ਸਨ। ਉਸਨੇ ਦੋ ਸਾਲ ਵਿੱਚ ਹੀ ਪਟਿਆਲਾ ਸੀਟ ਤੋਂ ਅਸਤੀਫਾ ਦਿੱਤਾ ਅਤੇ ਅੰਮਿ੍ਰਤਸਰ ਤੋਂ ਲੋਕ ਸਭਾ ਚੋਣ ਲੜੀ। ਉਸ ਵੇਲੇ ਕੈਪਟਨ ਨੇ ਅੰਮਿ੍ਰਤਸਰ ਦੇ ਲੋਕਾਂ ਨੂੰ ਕਿਹਾ ਸੀ ਕਿ ਉਹ ਉਨਾਂ ਨਾਲ ਹੈ ਅਤੇ ਸਾਰੀ ਜਿੰਦਗੀ ਇਲਾਕੇ ਦੀ ਸੇਵਾਕ ਕਰੇਗਾ ਅਤੇ ਹੁਣ ਉਸਨੇ ਪਟਿਆਲਾ ਤੋਂ ਚੋਣ ਲੜਨ ਲਈ ਲੋਕ ਸਭਾ ਸੀਟ ਛੱਡ ਦਿੱਤੀ। 
    ਵੜੈਚ ਨੇ ਕਿਹਾ ਕਿ ਪੰਜਾਬ ਦੇ ਲੋਕ ਕੈਪਟਨ ਅਮਰਿੰਦਰ ਸਿੰਘ ਉਤੇ ਕਿਵੇਂ ਭਰੋਸਾ ਕਰ ਸਕਦੇ ਹਨ, ਜੋ ਸੀਟਾਂ ਅਤੇ ਪਾਰਟੀਆਂ ਬਦਲਦੇ ਰਹਿੰਦੇ ਹਨ। ਉਹ ਪੈਦਾਇਸ਼ੀ ਕਾਂਗਰਸੀ ਸਨ, ਜਵਾਨੀ ਵੇਲੇ ਅਕਾਲੀ ਅਤੇ ਹੁਣ ਫਿਰ ਕਾਂਗਰਸੀ। ਇਸ ਤੋਂ ਇਲਾਵਾ ਜਦੋਂ ਕਾਂਗਰਸ ਹਾਈਕਮਾਂਡ ਨੇ ਉਨਾਂ ਨੂੰ ਬਦਲ ਕੇ ਪ੍ਰਤਾਪ ਸਿੰਘ ਬਾਜਵਾ ਨੂੰ ਪੀਪੀਸੀਸੀ ਮੁਖੀ ਬਣਾਇਆ ਸੀ ਤਾਂ ਉਨਾਂ ਨੇ ਆਪਣੀ ਪਾਰਟੀ ਬਣਾਉਣ ਦਾ ਮਨ ਬਣਾ ਲਿਆ ਸੀ। 
    ਵੜੈਚ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕਿਸੇ ਵੀ ਮੁੱਦੇ ਨੂੰ ਲੈ ਕੇ ਗੰਭੀਰ ਨਹੀਂ ਹਨ ਅਤੇ ਉਨਾਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਨਾਲ ਕੋਈ ਸਾਰੋਕਾਰ ਨਹੀਂ ਹੈ। ਬਾਦਲ ਵੱਲੋਂ ਭਿ੍ਰਸ਼ਟਾਚਾਰ ਦੇ ਕੇਸਾਂ ਵਿੱਚ ਉਸਨੂੰ ਕਲੀਨ ਚਿੱਟ ਦਿੱਤੇ ਜਾਣ ਤੋਂ ਬਾਅਦ, ਉਨਾਂ ਵੱਲੋਂ ਅਕਾਲੀ-ਭਾਜਪਾ ਨੂੰ ਮੁੜ ਸੱਤਾ ਵਿੱਚ ਲਿਆਉਣ ਲਈ ਬਾਦਲ ਵਿਰੋਧੀ ਵੋਟਾਂ ਵੰਡਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। 
    

Have something to say? Post your comment
More Punjabi News News
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸਪੱਸ਼ਟ ਕੀਤਾ ਕਿ ਪਾਰਟੀ 'ਰੈਂਫਰੈਂਡਮ 2020 ਮੁਹਿੰਮ' ਦਾ ਪ੍ਰਤੱਖ ਜਾਂ ਅਪ੍ਰਤੱਖ ਰੂਪ 'ਚ ਕਿਸੇ ਕਿਸਮ ਦਾ ਸਮਰਥਨ ਨਹੀਂ ਕਰਦੀ ਰਾਣਾ ਗੁਰਜੀਤ ਦੇ ਅਸਤੀਫ਼ੇ ਨਾਲ ਇਹ ਸਿੱਧ ਹੋ ਗਿਆ ਕਿ ਉਸਨੇ ਆਪਣਾ ਗੁਨਾਹ ਕਬੂਲ ਲਿਆ ਹੈ, ਕੈਪਟਨ ਅਮਰਿੰਦਰ ਸਿੰਘ ਅਸਤੀਫ਼ਾ ਸਵੀਕਾਰ ਨਾ ਕਰਕੇ ਪੰਜਾਬੀਆਂ ਨਾਲ ਧੋਖਾ ਕਰ ਰਹੇ ਹਨ-ਭਗਵੰਤ ਮਾਨ
ਮਾਨਸਾ 'ਚ ਕੈਪਟਨ ਦੇ ਡਰਾਮੇ ਦੀ ਪੋਲ ਖੋਲ੍ਹੇਗੀ 'ਆਪ'- ਅਮਨ ਅਰੋੜਾ
ਕੈਪਟਨ ਅਤੇ ਬਾਦਲਾਂ ਵਿਚਕਾਰ ਨੇੜਤਾ ਕਾਰਨ ਕਾਂਗਰਸ ਸਰਕਾਰ ਭਿ੍ਰਸ਼ਟ ਅਕਾਲੀਆਂ ਖਿਲਾਫ ਕਾਰਵਾਈ ਕਰਨ ਤੋਂ ਭੱਜ ਰਹੀ ਹੈ- ਭਗਵੰਤ ਮਾਨ ਹਰਿਆਣਾ ਨੂੰ ਸ਼ਾਰਦਾ ਯਮੂਨਾ ਨਹਿਰ ਤੋਂ ਪਾਣੀ ਦਿੱਤਾ ਜਾਵੇ- ਆਮ ਆਦਮੀ ਪਾਰਟੀ ਆਮ ਆਦਮੀ ਪਾਰਟੀ ਨੇ ਰਾਜਪਾਲ ਨੂੰ ਕਣਕ ਦੀ ਖਰੀਦ ਸੰਬੰਧੀ ਤਿਆਰੀਆਂ ਲਈ ਸਰਬ ਪਾਰਟੀ ਮੀਟਿੰਗ ਸੱਦਣ ਦੀ ਕੀਤੀ ਬੇਨਤੀ ਪੰਜਾਬ 'ਚ ਆਮ ਆਦਮੀ ਪਾਰਟੀ ਨੇ ਨਸ਼ਾ-ਵਿਰੋਧੀ ਮੁਹਿੰਮ ਕੀਤੇ ਕਮਰਕੱਸੇ, ਉਮੀਦਵਾਰਾਂ ਤੇ ਵਲੰਟੀਅਰਾਂ ਤੋਂ ਅੰਕੜੇ ਮੰਗੇ
- ਵੜੈਚ ਵੱਲੋਂ ਆਲੂ ਉਤਪਾਦਕਾਂ ਲਈ ਨੈਫ਼ੇਡ ਦੁਆਰਾ ਵੀ ਖ਼ਰੀਦਦਾਰੀ ਅਤੇ ਮਾਲ-ਭਾੜੇ ਉੱਤੇ ਸਬਸਿਡੀ ਦੀ ਮੰਗ
ਮੌੜ ਧਮਾਕੇ ਦੇ ਪੀੜਤਾਂ ਨੂੰ ਮਿਲੇ ਸੰਜੇ ਸਿੰਘ, ਵਿਸ਼ੇਸ਼ ਜਾਂਚ ਟੀਮ ਦੇ ਗਠਨ ਦੀ ਕੀਤੀ ਮੰਗ
ਜੋਰਾ ਸਿੰਘ ਕਮਿਸ਼ਨ ਨੇ ਬਹਿਬਲ ਕਲਾਂ ਵਿਖੇ ਸਿੱਖਾਂ ਉਤੇ ਪੁਲਿਸ ਗੋਲੀਬਾਰੀ ਲਈ ਸੂਬਾ ਸਰਕਾਰ ਨੂੰ ਜਿੰਮੇਵਾਰ ਠਹਿਰਾਇਆ – ਕੇਜਰੀਵਾਲ