Monday, August 26, 2019
Follow us on
Download Mobile App
Punjabi News

ਆਮ ਆਦਮੀ ਪਾਰਟੀ ਪੰਜਾਬ ਵਿੱਚ ਸਿੱਖਿਆ ਦੇ ਮਿਆਰ ਨੂੰ ਉਚਾ ਚੁੱਕਣ ਲਈ ਵਚਨਬੱਧ ਹੈ – ਵੜੈਚ

January 31, 2017 06:08 PM

ਚੰਡੀਗੜ੍ਹ,
    ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਹੈ ਕਿ ਸੂਬੇ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਨੂੰ ਤੇਜ ਕਰਨ ਲਈ ਆਮ ਸਿੱਖਿਆ ਦੇ ਨਾਲ ਉਚੇਰੀ ਸਿੱਖਿਆ ਦਾ ਮਿਆਰ ਉਚਾ ਚੁੱਕਿਆ ਜਾਵੇਗਾ। 
    ਇੱਥੋਂ ਇੱਕ ਜਾਰੀ ਪ੍ਰੈਸ ਬਿਆਨ ਵਿੱਚ ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਕਿ ਆਮ ਆਦਮੀ ਪਾਰਟੀ ਚੰਗੇ ਰਾਸ਼ਟਰ ਦੀ ਸਥਾਪਨਾ ਵਿੱਚ ਅਧਿਆਪਕਾਂ ਦੀ ਭੂਮਿਕਾ ਨੂੰ ਚੰਗੀ ਤਰਾਂ ਜਾਣਦੀ ਹੈ ਅਤੇ ਉਨਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿੱਖਿਆ ਦੇ ਖੇਤਰ ਨੂੰ ਅਣਗੌਲਿਆ ਕੀਤਾ ਹੈ, ਜਿਸ ਕਾਰਨ ਪੰਜਾਬ ਵਿੱਚ ਸਿੱਖਿਆ ਦੀ ਗੁਣਵੱਤਾ ਗਿਰਾਵਟ ਵੱਲ ਚਲੀ ਗਈ। 

ਵੜੈਚ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਹ ਵਾਅਦਾ ਕਰਦੀ ਹੈ ਕਿ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ/ਕਾਲਜਾਂ ਦੇ ਅਧਿਆਪਕਾਂ ਨੂੰ ਵੀ ਸਰਕਾਰੀ ਕਾਲਜਾਂ/ਸਕੂਲਾਂ ਦੇ ਅਧਿਆਪਕਾਂ ਦੀ ਤਰਾਂ ਮੰਨਿਆ ਜਾਵੇਗਾ। 


ਵੜੈਚ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਹ ਵਾਅਦਾ ਕਰਦੀ ਹੈ ਕਿ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ/ਕਾਲਜਾਂ ਦੇ ਅਧਿਆਪਕਾਂ ਨੂੰ ਵੀ ਸਰਕਾਰੀ ਕਾਲਜਾਂ/ਸਕੂਲਾਂ ਦੇ ਅਧਿਆਪਕਾਂ ਦੀ ਤਰਾਂ ਮੰਨਿਆ ਜਾਵੇਗਾ। 
ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦਿੱਲੀ ਦੀ ਤਰਜ ਉਤੇ ਪੰਜਾਬ ਦੇ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਮੁਹੱਈਆ ਕਰਵਾਉਣ ਲਈ  ਨਿਯਮਿਤ ਆਧਾਰ ਉਤੇ ਅਧਿਆਪਕਾਂ ਦੀ ਭਰਤੀ ਨੂੰ ਮੁੜ ਲਾਗੂ ਕਰਨ ਦੇ ਨਾਲ-ਨਾਲ ਪੈਨਸ਼ਨ ਲਾਭ ਦੇਣ ਲਈ ਵੀ ਵਚਨਬੱਧ ਹੈ। 

Have something to say? Post your comment
More Punjabi News News
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸਪੱਸ਼ਟ ਕੀਤਾ ਕਿ ਪਾਰਟੀ 'ਰੈਂਫਰੈਂਡਮ 2020 ਮੁਹਿੰਮ' ਦਾ ਪ੍ਰਤੱਖ ਜਾਂ ਅਪ੍ਰਤੱਖ ਰੂਪ 'ਚ ਕਿਸੇ ਕਿਸਮ ਦਾ ਸਮਰਥਨ ਨਹੀਂ ਕਰਦੀ ਰਾਣਾ ਗੁਰਜੀਤ ਦੇ ਅਸਤੀਫ਼ੇ ਨਾਲ ਇਹ ਸਿੱਧ ਹੋ ਗਿਆ ਕਿ ਉਸਨੇ ਆਪਣਾ ਗੁਨਾਹ ਕਬੂਲ ਲਿਆ ਹੈ, ਕੈਪਟਨ ਅਮਰਿੰਦਰ ਸਿੰਘ ਅਸਤੀਫ਼ਾ ਸਵੀਕਾਰ ਨਾ ਕਰਕੇ ਪੰਜਾਬੀਆਂ ਨਾਲ ਧੋਖਾ ਕਰ ਰਹੇ ਹਨ-ਭਗਵੰਤ ਮਾਨ
ਮਾਨਸਾ 'ਚ ਕੈਪਟਨ ਦੇ ਡਰਾਮੇ ਦੀ ਪੋਲ ਖੋਲ੍ਹੇਗੀ 'ਆਪ'- ਅਮਨ ਅਰੋੜਾ
ਕੈਪਟਨ ਅਤੇ ਬਾਦਲਾਂ ਵਿਚਕਾਰ ਨੇੜਤਾ ਕਾਰਨ ਕਾਂਗਰਸ ਸਰਕਾਰ ਭਿ੍ਰਸ਼ਟ ਅਕਾਲੀਆਂ ਖਿਲਾਫ ਕਾਰਵਾਈ ਕਰਨ ਤੋਂ ਭੱਜ ਰਹੀ ਹੈ- ਭਗਵੰਤ ਮਾਨ ਹਰਿਆਣਾ ਨੂੰ ਸ਼ਾਰਦਾ ਯਮੂਨਾ ਨਹਿਰ ਤੋਂ ਪਾਣੀ ਦਿੱਤਾ ਜਾਵੇ- ਆਮ ਆਦਮੀ ਪਾਰਟੀ ਆਮ ਆਦਮੀ ਪਾਰਟੀ ਨੇ ਰਾਜਪਾਲ ਨੂੰ ਕਣਕ ਦੀ ਖਰੀਦ ਸੰਬੰਧੀ ਤਿਆਰੀਆਂ ਲਈ ਸਰਬ ਪਾਰਟੀ ਮੀਟਿੰਗ ਸੱਦਣ ਦੀ ਕੀਤੀ ਬੇਨਤੀ ਪੰਜਾਬ 'ਚ ਆਮ ਆਦਮੀ ਪਾਰਟੀ ਨੇ ਨਸ਼ਾ-ਵਿਰੋਧੀ ਮੁਹਿੰਮ ਕੀਤੇ ਕਮਰਕੱਸੇ, ਉਮੀਦਵਾਰਾਂ ਤੇ ਵਲੰਟੀਅਰਾਂ ਤੋਂ ਅੰਕੜੇ ਮੰਗੇ
- ਵੜੈਚ ਵੱਲੋਂ ਆਲੂ ਉਤਪਾਦਕਾਂ ਲਈ ਨੈਫ਼ੇਡ ਦੁਆਰਾ ਵੀ ਖ਼ਰੀਦਦਾਰੀ ਅਤੇ ਮਾਲ-ਭਾੜੇ ਉੱਤੇ ਸਬਸਿਡੀ ਦੀ ਮੰਗ
ਮੌੜ ਧਮਾਕੇ ਦੇ ਪੀੜਤਾਂ ਨੂੰ ਮਿਲੇ ਸੰਜੇ ਸਿੰਘ, ਵਿਸ਼ੇਸ਼ ਜਾਂਚ ਟੀਮ ਦੇ ਗਠਨ ਦੀ ਕੀਤੀ ਮੰਗ
ਜੋਰਾ ਸਿੰਘ ਕਮਿਸ਼ਨ ਨੇ ਬਹਿਬਲ ਕਲਾਂ ਵਿਖੇ ਸਿੱਖਾਂ ਉਤੇ ਪੁਲਿਸ ਗੋਲੀਬਾਰੀ ਲਈ ਸੂਬਾ ਸਰਕਾਰ ਨੂੰ ਜਿੰਮੇਵਾਰ ਠਹਿਰਾਇਆ – ਕੇਜਰੀਵਾਲ