Wednesday, April 24, 2019
Follow us on
Download Mobile App
BREAKING NEWS
25 अप्रैल को आम आदमी पार्टी जारी करेगी दिल्ली के लिए अपना घोषणापत्र : गोपाल रायदिल्ली में आम आदमी पार्टी के 6 लोकसभा प्रत्याशियों ने भरा अपना-अपना चुनावी नामांकन पत्र2107 की तरह फिर से 'फ्रेंडली मैच' खेलने लगे कैप्टन-बादल -भगवंत मानराज्यसभा सांसद संजय सिंह के नेतृत्व में दक्षिणी दिल्ली में राघव चड्ढा की नामांकन रैलीआम आदमी पार्टी ने हरियाणा के लिए अपने 3 लोकसभा प्रत्याशियों के नाम की घोषणा कीगेहूं की खरीद के लिए नमी की शर्तों में ढील दे सरकार-हरपाल सिंह चीमापंजाबी यूनिवर्सिटी के टीचिंग स्टाफ को चुनाव ड्यूटी पर लगाना गलत-हरपाल सिंह चीमाप्राकृतिक आपदा से बर्बाद हुई फसलों के लिए जिलों में मांग पत्र सौंपेगी आप- संधवां  
Punjabi News

ਅਕਾਲੀ ਉਮੀਦਵਾਰ ਦੇ ਸਮਰਥਕ ਵੱਲੋਂ ਪੱਤਰਕਾਰ ਉਤੇ ਕੀਤੇ ਹਮਲੇ ਦੀ ‘ਆਪ’ ਨੇ ਕੀਤੀ ਨਿੰਦਾ

January 31, 2017 09:08 PM

ਚੰਡੀਗੜ੍ਹ/ਲੁਧਿਆਣਾ, 

          ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦੇ ਸਮਰਥਕ ਵੱਲੋਂ ਲੁਧਿਆਣਾ ਵਿੱਚ ਇੱਕ ਪੱਤਰਕਾਰ ਉਤੇ ਹਮਲਾ ਕੀਤੇ ਜਾਣ ਦੀ ਨਿੰਦਾ ਕੀਤੀ ਹੈ। ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਕਿ ਇਹ ਲੋਕਤੰਤਰ ਦੇ ਚੌਥੇ ਥੰਮ ਉਤੇ ਹਮਲਾ ਹੈ ਅਤੇ ਆਮ ਆਦਮੀ ਪਾਰਟੀ ਭਾਰਤ ਦੇ ਸੰਵਿਧਾਨ ਵੱਲੋਂ ਦੇਸ਼ ਦੇ ਲੋਕਾਂ ਨੂੰ ਪ੍ਰਦਾਨ ਕੀਤੇ ਗਏ ਬੋਲਣ ਦੇ ਅਧਿਕਾਰ ਦਾ ਸਮਰਥਨ ਕਰਦੀ ਹੈ।

          ਵੜੈਚ ਨੇ ਕਿਹਾ ਕਿ ਇੱਕ ਅਖਬਾਰ ਦੇ ਫੋਟੋਗ੍ਰਾਫਰ ਨੂੰ ਉਸ ਸਮੇਂ ਗੰਭੀਰ ਸੱਟਾਂ ਲੱਗੀਆਂ, ਜਦੋਂ ਆਤਮ ਨਗਰ ਵਿਧਾਨ ਸਭਾ ਹਲਕੇ ਤੋਂ ਅਕਾਲੀ ਉਮੀਦਵਾਰ ਗੁਰਮੀਤ ਸਿੰਘ ਦੇ ਸਮਰਥਕਾਂ ਨੇ ਬਾਅਦ ਦੋਪਹਿਰ ਉਸ ਉਤੇ ਹਮਲਾ ਕਰ ਦਿੱਤਾ। ਇਸ ਤੋਂ ਇਲਾਵਾ ਉਨਾਂ ਵੱਲੋਂ ਆਪ-ਲੋਕ ਇਨਸਾਫ ਪਾਰਟੀ ਦੇ ਉਮੀਦਵਾਰ ਦੇ ਪ੍ਰਚਾਰ ਚ ਲੱਗੇ ਵਾਹਨ ਨੂੰ ਵੀ ਨੁਕਸਾਨ ਪਹੁੰਚਾਇਆ ਗਿਆ।

Have something to say? Post your comment
More Punjabi News News
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸਪੱਸ਼ਟ ਕੀਤਾ ਕਿ ਪਾਰਟੀ 'ਰੈਂਫਰੈਂਡਮ 2020 ਮੁਹਿੰਮ' ਦਾ ਪ੍ਰਤੱਖ ਜਾਂ ਅਪ੍ਰਤੱਖ ਰੂਪ 'ਚ ਕਿਸੇ ਕਿਸਮ ਦਾ ਸਮਰਥਨ ਨਹੀਂ ਕਰਦੀ ਰਾਣਾ ਗੁਰਜੀਤ ਦੇ ਅਸਤੀਫ਼ੇ ਨਾਲ ਇਹ ਸਿੱਧ ਹੋ ਗਿਆ ਕਿ ਉਸਨੇ ਆਪਣਾ ਗੁਨਾਹ ਕਬੂਲ ਲਿਆ ਹੈ, ਕੈਪਟਨ ਅਮਰਿੰਦਰ ਸਿੰਘ ਅਸਤੀਫ਼ਾ ਸਵੀਕਾਰ ਨਾ ਕਰਕੇ ਪੰਜਾਬੀਆਂ ਨਾਲ ਧੋਖਾ ਕਰ ਰਹੇ ਹਨ-ਭਗਵੰਤ ਮਾਨ
ਮਾਨਸਾ 'ਚ ਕੈਪਟਨ ਦੇ ਡਰਾਮੇ ਦੀ ਪੋਲ ਖੋਲ੍ਹੇਗੀ 'ਆਪ'- ਅਮਨ ਅਰੋੜਾ
ਕੈਪਟਨ ਅਤੇ ਬਾਦਲਾਂ ਵਿਚਕਾਰ ਨੇੜਤਾ ਕਾਰਨ ਕਾਂਗਰਸ ਸਰਕਾਰ ਭਿ੍ਰਸ਼ਟ ਅਕਾਲੀਆਂ ਖਿਲਾਫ ਕਾਰਵਾਈ ਕਰਨ ਤੋਂ ਭੱਜ ਰਹੀ ਹੈ- ਭਗਵੰਤ ਮਾਨ ਹਰਿਆਣਾ ਨੂੰ ਸ਼ਾਰਦਾ ਯਮੂਨਾ ਨਹਿਰ ਤੋਂ ਪਾਣੀ ਦਿੱਤਾ ਜਾਵੇ- ਆਮ ਆਦਮੀ ਪਾਰਟੀ ਆਮ ਆਦਮੀ ਪਾਰਟੀ ਨੇ ਰਾਜਪਾਲ ਨੂੰ ਕਣਕ ਦੀ ਖਰੀਦ ਸੰਬੰਧੀ ਤਿਆਰੀਆਂ ਲਈ ਸਰਬ ਪਾਰਟੀ ਮੀਟਿੰਗ ਸੱਦਣ ਦੀ ਕੀਤੀ ਬੇਨਤੀ ਪੰਜਾਬ 'ਚ ਆਮ ਆਦਮੀ ਪਾਰਟੀ ਨੇ ਨਸ਼ਾ-ਵਿਰੋਧੀ ਮੁਹਿੰਮ ਕੀਤੇ ਕਮਰਕੱਸੇ, ਉਮੀਦਵਾਰਾਂ ਤੇ ਵਲੰਟੀਅਰਾਂ ਤੋਂ ਅੰਕੜੇ ਮੰਗੇ
- ਵੜੈਚ ਵੱਲੋਂ ਆਲੂ ਉਤਪਾਦਕਾਂ ਲਈ ਨੈਫ਼ੇਡ ਦੁਆਰਾ ਵੀ ਖ਼ਰੀਦਦਾਰੀ ਅਤੇ ਮਾਲ-ਭਾੜੇ ਉੱਤੇ ਸਬਸਿਡੀ ਦੀ ਮੰਗ
ਮੌੜ ਧਮਾਕੇ ਦੇ ਪੀੜਤਾਂ ਨੂੰ ਮਿਲੇ ਸੰਜੇ ਸਿੰਘ, ਵਿਸ਼ੇਸ਼ ਜਾਂਚ ਟੀਮ ਦੇ ਗਠਨ ਦੀ ਕੀਤੀ ਮੰਗ
ਜੋਰਾ ਸਿੰਘ ਕਮਿਸ਼ਨ ਨੇ ਬਹਿਬਲ ਕਲਾਂ ਵਿਖੇ ਸਿੱਖਾਂ ਉਤੇ ਪੁਲਿਸ ਗੋਲੀਬਾਰੀ ਲਈ ਸੂਬਾ ਸਰਕਾਰ ਨੂੰ ਜਿੰਮੇਵਾਰ ਠਹਿਰਾਇਆ – ਕੇਜਰੀਵਾਲ